Psalms 112:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।