Psalms 112:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਂਰਾ ਦੀ ਪੀੜ੍ਹੀ ਮੁਬਾਰਕ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।