Psalms 112:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।