Psalms 112:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੀਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।