Psalms 113:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!