Psalms 113:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ, ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈॽ ਜਿਹੜਾ ਉਚਿਆਈ ਤੇ ਵੱਸਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,