Psalms 113:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸ ਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,