Psalms 113:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,