Psalms 113:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਉਨ੍ਹਾਂ ਨੂੰ ਮਹਤਵਪੂਰਣ ਆਗੂ ਬਣਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,