Psalms 113:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ। ਪਰ ਪਰਮੇਸ਼ੁਰ ਉਸ ਨੂੰ ਬੱਚੇ ਦੇ ਦੇਵੇਗਾ। ਅਤੇ ਉਸ ਨੂੰ ਖੁਸ਼ੀ ਪ੍ਰਦਾਨ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।