Psalms 114:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ, ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜ ਛੱਤਰਿਆਂ ਵਾਂਙੁ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਙੁ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ।