Psalms 114:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ? ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਮੁੰਦਰ, ਤੈਨੂੰ ਕੀ ਹੋਇਆ ਭਈ ਤੂੰ ਨੱਠਦਾ ਹੈਂॽ ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?