Psalms 114:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ? ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਹਾੜ੍ਹੋ, ਤੁਸੀਂ ਛੱਤਰਿਆਂ ਵਾਂਙੁ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਙੁ ਕਿਉਂ ਟੱਪਦੇ ਹੋॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?