Psalms 114:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ। ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦੇ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਚਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।