Psalms 115:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ। ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸੱਕਦੇ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!