Psalms 115:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ, ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।