Psalms 115:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਵਰਗ ਯਹੋਵਾਹ ਦਾ ਹੈ। ਪਰ ਉਸ ਨੇ ਲੋਕਾਂ ਨੂੰ ਧਰਤੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤ੍ਰ ਦੇ ਵੰਸ ਨੂੰ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।