Psalms 115:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਪਰਮੇਸ਼ੁਰ ਸੁਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।