Psalms 115:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।