Psalms 115:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।