Psalms 116:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਦੋਂ ਵੀ ਵਿਸ਼ਵਾਸ ਕਰਦਾ ਰਿਹਾ ਜਦੋਂ ਮੈਂ ਇਹ ਵੀ ਆਖਿਆ ਸੀ, “ਮੈਂ ਤਬਾਹ ਹੋ ਗਿਆ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ l