Psalms 116:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸੱਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ ਮੈਂ ਉਹ ਨੂੰ ਕੀ ਮੋੜ ਕੇ ਦਿਆਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ?