Psalms 116:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਹੁਣ ਮੈਂ ਉਸ ਦੇ ਸਮੂਹ ਬੰਦਿਆਂ ਦੇ ਸਾਹਮਣੇ ਜਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,