Psalms 116:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤਾਂ ਮਰ ਹੀ ਚੱਲਿਆ ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁਖ ਤੇ ਸੋਗ ਮਿਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ।