Psalms 116:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ। ਮੈਂ ਆਖਿਆ, “ਯਹੋਵਾਹ, ਮੈਨੂੰ ਬਚਾਉ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, - ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ!