Psalms 116:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਬੇਸਹਾਰਿਆਂ ਦਾ ਧਿਆਨ ਰੱਖਦਾ ਹੈ। ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਭੋਲਿਆਂ ਦੀ ਰੱਛਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।