Psalms 116:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੇਰੇ ਅਥਰੂ ਰੋਕੋ। ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੈਂ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਤੋਂ ਤਿਲਕਣ ਤੋਂ ਛੁਡਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।