Psalms 116:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਦੇ ਅੱਗੇ ਅੱਗੇ ਜੀਉਂਦਿਆਂ ਦੇ ਦੇਸਾਂ ਵਿੱਚ ਤੁਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।