Psalms 117:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋਂ, ਉਹ ਦੇ ਗੁਣ ਗਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!