Psalms 117:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਨੂੰ ਬਹੁਤ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਸਾਡੇ ਨਾਲ ਸਦਾ ਹੀ ਸੱਚਾ ਰਹੇਗਾ! ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।