Psalms 118:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!