Psalms 118:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣਾਂ ਮੇਰੇ ਉੱਤੇ ਹਮਲਾ ਕੀਤਾ, ਅਤੇ ਲਗਭਗ ਮੈਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।