Psalms 118:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ।