Psalms 118:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਨੇਕ ਲੋਕਾਂ ਦੇ ਘਰੀਂ ਫ਼ਤਿਹ ਦਾ ਜਸ਼ਨ ਸੁਣ ਸੱਕਦੇ ਹੋ। ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀਆਂ ਦਿਆਂ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।