Psalms 118:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਹੱਥ ਜਿੱਤ ਵਿੱਚ ਉੱਠੇ ਹੋਏ ਹਨ, ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।