Psalms 118:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜੀਵਾਂਗਾ, ਮਰਾਂਗਾ ਨਹੀਂ ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਨਣ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।