Psalms 118:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਆਖ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਵੀ ਆਖੇ, ਭਈ ਉਹ ਦੀ ਦਯਾ ਸਦੀਪਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।