Psalms 118:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਦਰਵਾਜੇ ਯਹੋਵਾਹ ਦੇ ਹਨ। ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।