Psalms 118:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ। ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੈਂ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।