Psalms 118:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ ਕਿ ਇਹ ਗੱਲ ਵਿਸਮਾਦ ਭਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।