Psalms 118:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ। ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ!
Punjabi Bible 2016 - ਪਵਿੱਤਰ ਬਾਈਬਲ O.V.
ਏਹ ਦਿਨ ਯਹੋਵਾਹ ਨੇ ਬਣਾਇਆ ਹੈ, ਉਸ ਵਿੱਚ ਅਸੀਂ ਬਾਗ ਬਾਗ ਤੇ ਅਨੰਦ ਹੋਈਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!