Psalms 118:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਆਖਿਆ, “ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਅਸਾਂ ਨੂੰ ਬਚਾਇਆ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਬਿਨਤੀ ਹੈ, ਬਚਾ ਲੈ, ਹੇ ਯਹੋਵਾਹ, ਬਿਨਤੀ ਹੈ, ਨਿਹਾਲ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!