Psalms 118:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਨਾਮ ਲੈ ਕੇ ਆਉਣ ਵਾਲੇ ਬੰਦੇ ਦਾ ਸਵਾਗਤ ਕਰੋ।” ਜਾਜਕਾਂ ਨੇ ਜਵਾਬ ਦਿੱਤਾ, “ਅਸੀਂ ਯਹੋਵਾਹ ਦੇ ਘਰ ਅੰਦਰ ਤੁਹਾਡਾ ਸਵਾਗਤ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸਾਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।