Psalms 118:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੀ ਪਰਮੇਸ਼ੁਰ ਹੈ। ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ। ਬਲੀ ਲਈ ਲੇਲਾ ਬੰਨ੍ਹ ਦਿਉ, ਅਤੇ ਇਸ ਨੂੰ ਚੁੱਕ ਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, - ਜਗਵੇਦੀ ਦੇ ਸਿੰਙਾਂ ਤੀਕ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।