Psalms 118:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ ਅਤੇ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੀ ਉਸਤਤਿ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ, ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।