Psalms 118:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਮੂਹ ਲੋਕੋਂ ਆਖੋ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਭਈ ਉਹ ਦੀ ਦਯਾ ਸਦੀਪਕ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!