Psalms 118:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸੱਕਦਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?