Psalms 118:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਮਦਦਗਾਰ ਹੈ। ਮੈਂ ਆਪਣੇ ਦੁਸ਼ਮਣਾਂ ਨੂੰ ਹਾਰਦਿਆਂ ਵੇਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਨਾਂ ਨੂੰ ਵੇਖ ਲਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ।