Psalms 119:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਹਨ ਜਿਹੜੇ ਪਰਮ ਚਾਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!