Psalms 119:105 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।